ਟੁੱਟਿਆ ਜਦ ਦਿਲ ਦਾ ਸ਼ੀਸ਼ਾ ਅਰਮਾਨ ਦਿਲ ਦੇ ਸਾਰੇ ਬਿਖਰ ਗਏ
ਜਦ ਉੱਠਿਆ ਜਜਬਾਤਾਂ ਦਾ ਤੁਫਾਨ ਨੈਣਾਂ ਨਾਲੋਂ ਨੀਰ ਨਿੱਖੜ ਗਏ
ਦਿਨ ਵੀ ਬਣ ਗਏ ਕਾਲੀਆਂ ਰਾਤਾਂ ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ
ਨੈਣਾਂ ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ
ਇਸ ਦਰਦ ਨੂੰ ਕਿੱਦਾਂ ਝੱਲਾਂ iਇਸ ਦਰਦ ਨੂੰ ਕਿੱਦਾਂ ਝੱਲਾਂ.
|