ਵਪਾਰ ਖਬਰਾਂ | ਸ਼ੇਅਰ ਬਾਜ਼ਾਰ
ਮੁੱਖਪੰਨਾ » ਖਬਰ ਸੰਸਾਰ » ਵਪਾਰ » ਵਪਾਰ ਖਬਰਾਂ » ਏਅਰ ਇੰਡੀਆ ਨੂੰ ਮਿਲੀ ਧਮਕੀ
Feedback Print Bookmark and Share
 
ਏਅਰ ਇੰਡੀਆ ਨੂੰ ਈ-ਮੇਲ ਦੇ ਰਾਹੀਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਦੇ ਬਾਅਦ ਇਸਦੇ ਦੇਸ਼ ਭਰ ਵਿੱਚ ਸਥਿਤ ਦਫ਼ਤਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਇਹ ਧਮਕੀ ਭਰਿਆ ਈ-ਮੇਲ ਪਿਛਲੇ ਹਫ਼ਤੇ ਮਿਲਿਆ ਸੀ, ਜੋ ਸੁਰੱਖਿਆ ਏਜੰਸੀਆਂ ਨੂੰ ਸੌਂਪਿਆ ਗਿਆ ਸੀ। ਬੁਲਾਰੇ ਦੇ ਅਨੁਸਾਰ ਏਅਰ ਇੰਡੀਆ ਨੇ ਆਪਣੇ ਪੱਧਰ ਉੱਤੇ ਸੁਰੱਖਿਆ ਇੰਤਜਾਮ ਕੀਤੇ ਹਨ।

ਸ਼ਹਿਰੀ ਹਵਾਬਾਜੀ ਬਿਊਰੋ ਨੂੰ ਸੁਚੇਤ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਪਾਸੇ ਦਿੱਲੀ ਦੇ ਇੱਕ ਉੱਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਸਬੰਧਤ ਜਾਣਕਾਰੀ ਲੱਭੋ
ਇਸਦੀ ਖੋਜ ਵੀ ਕਰੋ: ਏਅਰ ਇੰਡੀਆ, ਅੱਤਵਾਦੀ ਧਮਕੀ