ਕੇਂਦਰੀ ਸਰਕਾਰ ਵਿਚ ਕੈਬਨਿਟ ਮੰਤਰੀ ਸੁਬੋਧ ਕਾਂਤ ਸਹਾਏ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਈ ਨਹੀਂ ਪੇਸ਼ ਕਰ ਰਹੀ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਅੱਜ ਕੱਲ੍ਹ ਦੇਸ਼ ਭਰ ਦੇ ਕਬਾਈਲੀ ਇਲਾਕਿਆਂ ਵਿਚ ਰਹਿੰਦੇ ਲੋਕਾਂ ਨਾਲ ਪਾਰਟੀ ਦਰਮਿਆਨ ਦੂਰੀਆਂ ਨੂੰ ਦੂਰ ਕਰਨ ਵਿਚ ਜੁਟੇ ਹੋਏ ਹਨ।
ਉਨ੍ਹਾਂ ਕਿਹਾ ਰਾਹੁਲ ਦਾ ਭਾਰਤ ਦਰਸ਼ਨ ਪ੍ਰੋਗਰਾਮ ਦੀ ਸ਼ਲਾਘਾ ਕਰਨੀ ਬਣਦੀ ਹੈ।
|