ਕਰਨਾਟਕ ਦੇ ਬੇੱਲਾਰੀ ਸ਼ਹਿਰ ਵਿੱਚ ਪੁਲਿਸ ਨੇ ਅੱਜ ਸ਼ਾਮ ਇੱਕ ਕਾਰ ਵਿੱਚੋਂ ਦਸ ਕਰੋੜ ਰੁਪਏ ਨਗਦ ਅਤੇ ਦੋ ਫਾਈਫਲਾਂ ਬਰਾਮਦ ਕੀਤੀਆਂ ਹਨ।
ਪੁਲਿਸ ਨੂੰ ਸ਼ੱਕ ਹੈ ਕਿ ਇਸ ਪੈਸੇ ਦੀ ਵਰਤੋਂ ਚੋਣ ਪ੍ਰਚਾਰ ਲਈ ਕੀਤੀ ਜਾਣੀ ਸੀ।
ਸੂਤਰਾਂ ਅਨੁਸਾਰ ਸ਼ਹਿਰ ਦੇ ਬਾਹਰੀ ਹਿੱਸੇ ਵਿੱਚ ਸਥਿੱਤ ਖੇਰੀ ਉਤਪਾਦ ਚੇਕ ਪੋਸਟ ਦੇ ਨੇੜੇ ਇਹ ਕਾਰ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਸਬੰਧ ਵਿੱਚ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
|