ਮੁੱਖਪੰਨਾ > ਖਬਰ ਸੰਸਾਰ > ਖਬਰਾਂ > ਖੇਤਰੀ
ਸੁਝਾਅ ਪ੍ਰਤਿਕਿਰਿਆਮਿੱਤਰ ਨੂੰ ਭੇਜੋਇਹ ਪੇਜ ਪ੍ਰਿੰਟ ਕਰੋ
 
ਨਾਬਾਲਗ ਲੜਕੀ ਨਾਲ ਬਲਾਤਕਾਰ
ਭਾਸ਼ਾ
ਬਾਹਰੀ ਦਿੱਲੀ ਵਿੱਚ ਇੱਕ ਨਾਬਾਲਗ ਲੜਕੀ ਨਾਲ ਉਸਦੇ ਦੂਰ ਦੇ ਰਿਸ਼ਤੇਦਾਰ ਵੱਲੋਂ ਉਸਦੇ ਹੀ ਘਰ ਵਿੱਚ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਹੀਨੇ ਰਾਜਧਾਨੀ ਵਿੱਚ ਇਹ ਅਜਿਹੀ 15ਵੀਂ ਵਾਰਦਾਤ ਹੈ।

ਪੀੜਿਤ ਲੜਕੀ ਦੇ ਮਾਤਾ ਪਿਤਾ ਨੇ ਸਵਰੂਪਨਗਰ ਥਾਣੇ ਵਿੱਚ ਅਧਿਕਾਰੀਆਂ ਦੁਆਰਾ ਮਾਮਲਾ ਦਰਜ ਕੀਤੇ ਜਾਣ ਤੋਂ ਇਨਕਾਰ ਕਰਨ ਤੇ ਪ੍ਰਦਰਸ਼ਨ ਕੀਤਾ। ਇਸਦੇ ਬਾਅਦ ਪੁਲਿਸ ਨੇ ਸ਼ੁਕਰਵਾਰ ਨੂੰ ਦੋਸ਼ੀ ਉਧਮ ਸਿੰਘ (24) ਨੂੰ ਕੱਲ ਗ੍ਰਿਫਤਾਰ ਕਰ ਲਿਆ ਗਿਆ।

ਗਾਜਿਆਬਾਦ ਨਿਵਾਸੀ ਉਧਮ ਸਿੰਘ ਆਪਣੀ ਭੈਣ ਦੇ ਨਾਲ ਇਸ ਸਮੇਂ ਇਸੇ ਇਲਾਕੇ ਵਿੱਚ ਰਹਿ ਰਿਹਾ ਹੈ। ਅਧਿਕਾਰਿਕ ਅੰਕੜਿਆਂ ਅਨੁਸਾਰ ਇਸ ਸਾਲ ਹੁਣ ਤੱਕ 122 ਬਲਾਤਕਾਰ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਜਦੋਂਕਿ ਸ਼ਹਿਰ ਦੇ ਵੱਖ ਵੱਖ ਭਾਗਾਂ ਵਿੱਚ ਛੇੜਛਾੜ ਦੇ 210 ਮਾਮਲੇ ਦਰਜ ਕੀਤੇ ਗਏ ਹਨ।
ਹੋਰ ਵੀ
ਸੁਨਾਮੀ ਕੈਂਸਰ ਅਤੇ ਏਡਜ਼ ਪੀੜਤਾਂ ਨੂੰ ਮਿਲੇਗਾ ਰਾਖਵਾਂਕਰਨ
ਸੂਬਾ 'ਤੇ ਅਸਤੀਫ਼ੇ ਦਾ ਦਬਾਅ
ਅੰਮ੍ਰਿਤਸਰ 'ਚ ਇੱਕ ਵਿਅਕਤੀ ਦੀ ਲਾਸ਼ ਮਿਲੀ
576 ਨਵੇਂ ਸਕੂਲ ਖੋਲ੍ਹਣ ਦੀ ਆਗਿਆ
ਪਟਵਾਰੀ ਰਿਸ਼ਵਤ ਲੈਂਦਾ ਕਾਬੂ
ਅਕਾਲੀ ਵਰਕਰ ਵੱਲੋਂ ਆਤਮਹੱਤਿਆ ਦਾ ਯਤਨ