ਮੁੱਖਪੰਨਾ > ਖਬਰ ਸੰਸਾਰ > ਖਬਰਾਂ > ਖੇਤਰੀ
ਸੁਝਾਅ ਪ੍ਰਤਿਕਿਰਿਆਮਿੱਤਰ ਨੂੰ ਭੇਜੋਇਹ ਪੇਜ ਪ੍ਰਿੰਟ ਕਰੋ
 
ਹੱਤਿਆ ਮਾਮਲੇ 'ਚ ਤਿੰਨ ਗ੍ਰਿਫਤਾਰ
ਵਾਰਤਾ
ਉੱਤਰ ਪ੍ਰਦੇਸ਼ ਦੀ ਆਜਮਗੜ੍ਹ ਜਿਲ੍ਹਾ ਪੁਲਿਸ ਨੇ ਬੀਤੀ 25 ਅਪ੍ਰੈਲ ਦੀ ਰਾਤ ਨੂੰ ਗ੍ਰਾਮ ਪ੍ਰਧਾਨ ਸਮੇਤ ਚਾਰ ਲੋਕਾਂ ਦੀ ਹੱਤਿਆ ਦੇ ਮਾਮਲੇ ਦਾ ਖੁਲਾਸਾ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਅੱਜ ਗ੍ਰਿਫਤਾਰ ਕਰ ਲਿਆ।

ਪੁਲਿਸ ਅਧਿਕਾਰੀ ਵਿਜੇ ਗਰਗ ਨੇ ਦੱਸਿਆ ਕਿ ਜਹਾਨਗੰਜ ਥਾਣਾ ਖੇਤਰ ਵਿੱਚ ਬੀਤੀ 25/26 ਅਪ੍ਰੈਲ ਦੀ ਰਾਤ ਨੂੰ ਹੋਏ ਇਸ ਹੱਤਿਆਕਾਂਡ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਵਰਨਣਯੋਗ ਹੈ ਕਿ ਬੀਤੀ 25/26 ਅਪ੍ਰੈਲ ਦੀ ਦਰਮਿਆਨੀ ਰਾਤ ਡੀਹਾ ਪਿੰਡ ਦੇ ਪ੍ਰਧਾਨ ਰਾਕੇਸ਼ ਸਿੰਘ ਸਮੇਤ ਚਾਰ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਹੱਤਿਆ ਦਾ ਕਾਰਨ ਪੁਰਾਣੀ ਰੰਜ਼ਿਸ਼ ਸੀ।
ਹੋਰ ਵੀ
ਨਾਬਾਲਗ ਲੜਕੀ ਨਾਲ ਬਲਾਤਕਾਰ
ਸੁਨਾਮੀ ਕੈਂਸਰ ਅਤੇ ਏਡਜ਼ ਪੀੜਤਾਂ ਨੂੰ ਮਿਲੇਗਾ ਰਾਖਵਾਂਕਰਨ
ਸੂਬਾ 'ਤੇ ਅਸਤੀਫ਼ੇ ਦਾ ਦਬਾਅ
ਅੰਮ੍ਰਿਤਸਰ 'ਚ ਇੱਕ ਵਿਅਕਤੀ ਦੀ ਲਾਸ਼ ਮਿਲੀ
576 ਨਵੇਂ ਸਕੂਲ ਖੋਲ੍ਹਣ ਦੀ ਆਗਿਆ
ਪਟਵਾਰੀ ਰਿਸ਼ਵਤ ਲੈਂਦਾ ਕਾਬੂ