ਮੁੱਖਪੰਨਾ > ਖਬਰ ਸੰਸਾਰ > ਖਬਰਾਂ > ਖੇਤਰੀ
ਸੁਝਾਅ ਪ੍ਰਤਿਕਿਰਿਆਮਿੱਤਰ ਨੂੰ ਭੇਜੋਇਹ ਪੇਜ ਪ੍ਰਿੰਟ ਕਰੋ
 
ਹੈਰੋਇਨ ਸਮੇਤ ਤਸਕਰ ਗ੍ਰਿਫਤਾਰ  Search similar articles
ਵਾਰਤਾ
ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੱਤਵਾਦ ਨਿਰੋਧਕ ਦਸਤੇ ਨੇ ਸਿਗਰਾ ਪੁਲਿਸ ਦੀ ਮਦਦ ਨਾਲ ਕੱਲ ਹੈਰੋਇਨ ਤਸਕਰ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਲੱਖ ਰੁਪਏ ਦੱਸੀ ਜਾ ਰਹੀ ਹੈ।

ਦਸਤੇ ਨੂੰ ਸੂਚਨਾ ਮਿਲੀ ਸੀ ਕਿ ਇੱਕ ਬਦਮਾਸ਼ ਗੋਰਖਪੁਰ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਿਹਾ ਹੈ। ਨਾਕੇਬੰਦੀ ਦੌਰਾਨ ਰੋਡਵੇਜ਼ ਇਲਾਕੇ ਵਿੱਚ ਉਸਨੂੰ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ।
ਹੋਰ ਵੀ
ਨਦੀ ਵਿੱਚ ਡੁੱਬ ਕੇ ਤਿੰਨ ਲੜਕੀਆਂ ਦੀ ਮੌਤ
ਕੰਧ ਢਹਿਣ ਨਾਲ ਤਿਨ ਮਜ਼ਦੂਰ ਮਰੇ
ਮੁੱਠਭੇੜ 'ਚ ਤਿੰਨ ਅੱਤਵਾਦੀ ਮਰੇ
ਰਾਜਸਥਾਨ ਦੇ ਕਿਸਾਨਾਂ ਨੂੰ ਬਿਜਲੀ ਦੀ ਕਮੀ
ਉੜੀਸਾ 'ਚ ਦੋ ਨਕਸਲੀ ਢੇਰ
ਅਦਾਲਤ 'ਚ ਬੰਬ ਦੀ ਅਫਵਾਹ ਨਾਲ ਸਨਸਨੀ