ਮੁੱਖਪੰਨਾ > ਖਬਰ ਸੰਸਾਰ > ਖਬਰਾਂ > ਖੇਤਰੀ
ਸੁਝਾਅ ਪ੍ਰਤਿਕਿਰਿਆਮਿੱਤਰ ਨੂੰ ਭੇਜੋਇਹ ਪੇਜ ਪ੍ਰਿੰਟ ਕਰੋ
 
ਸੜਕ ਹਾਦਸੇ 'ਚ ਤਿੰਨ ਦੀ ਮੌਤ  Search similar articles
ਭਾਸ਼ਾ
ਇੱਕ ਆਟੋਰਿਕਸ਼ਾ ਦੀ ਬੱਸ ਨਾਲ ਟੱਕਰ ਹੋ ਜਾਣ ਨਾਲ ਆਟੋਰਿਕਸ਼ਾ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।

ਪੁਲਿਸ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਹਾਦਸਾ ਅਟਾਰੀ ਰੋਡ ਤੇ ਸੀਮਾ ਸੁਰੱਖਿਆ ਬਲ ਦੇ ਮੁੱਖ ਦਫਤਰ ਦੇ ਸਾਹਮਣੇ ਹੋਇਆ।

ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਘਟਨਾ ਸਥਾਨ ਤੇ ਹੀ ਹੋ ਗਈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹੋਰ ਵੀ
ਇੰਦੌਰ ਕਰਫਿਊ 'ਚ ਪੂਰੇ ਦਿਨ ਦੀ ਢਿੱਲ
ਜੰਮੂ 'ਚ ਵਿਸਫੋਟਕ ਅਤੇ ਸੈਲ ਫੋਨ ਬਰਾਮਦ
14 ਗਊ ਤਸਕਰ ਗ੍ਰਿਫਤਾਰ
ਮਨੀਪੁਰ ਬੰਦ ਨਾਲ ਜਨਜੀਵਨ ਪ੍ਰਭਾਵਿਤ
ਮਕਾਨ ਢਹਿਣ ਨਾਲ ਔਰਤ ਦੀ ਮੌਤ
ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਹੱਤਿਆ