ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਖੇਤਰੀ » ਨੀਤਿਸ਼ ਨੇ ਦਿੱਤੀਆਂ ਗੁਰਪੁਰਬ ਦੀਆਂ ਸ਼ੁੱਭਕਾਮਨਾਵਾਂ
Feedback Print Bookmark and Share
 
ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਗੁਰੂ ਨਾਨਕ ਜਯੰਤੀ ਤੋਂ ਪਹਿਲਾਂ ਦੀ ਸ਼ਾਮ ਰਾਜ ਅਤੇ ਦੇਸ਼ਵਾਸੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।

ਕੁਮਾਰ ਨੇ ਇੱਥੇ ਆਪਣੇ ਸ਼ੁੱਭਕਾਮਨਾ ਸੁਨੇਹੇ ਵਿਚ ਕਿਹਾ ਕਿ ਗੁਰੂ ਨਾਨਕ ਦੇਵ ਨੇ ਭੇਦਭਾਵ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਅਤੇ ਉਹਨਾਂ ਆਪਸੀ ਪਿਆਰ, ਏਕਤਾ ਅਤੇ ਮਨੁੱਖਤਾ ਦਾ ਸੁਨੇਹਾ ਅੱਜ ਵੀ ਲੋਕਾਂ ਨੂੰ ਉਹਨਾਂ ਦੇ ਰਾਹ ਉੱਪਰ ਤੁਰਨ ਦੀ ਪ੍ਰੇਰਨਾਂ ਦਿੰਦਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਏਕਤਾ, ਆਪਸੀ ਭਾਈਚਾਰੇ, ਖੁਸ਼ੀ ਅਤੇ ਸਦਭਾਵਨਾ ਨਾਲ ਇਸ ਤਿਉਹਾਰ ਨੂੰ ਮਨਾਉਣ ਦਾ ਸੱਦਾ ਦਿੱਤਾ ਹੈ।
ਸਬੰਧਤ ਜਾਣਕਾਰੀ ਲੱਭੋ