ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਖੇਤਰੀ » ਐਚ.ਕੇ. ਦੂਆ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ
Feedback Print Bookmark and Share
 
ਉੱਘੇ ਪੱਤਰਕਾਰ ਅਤੇ ਟ੍ਰਿਬਿਊਨ ਦੇ ਮੁੱਖ ਸੰਪਾਦਕ ਐਚ.ਕੇ. ਦੂਆ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।

ਸਹੁੰ ਚੁੱਕਣ ਉਪਰੰਤ ਸ੍ਰੀ ਦੂਆ ਇਸ ਮੌਕੇ ਰਾਜ ਸਭਾ 'ਚ ਮੌਜੂਦ ਉਪ ਰਾਸ਼ਟਰਪਤੀ ਅਤੇ ਚੇਅਰਮੈਨ ਹਾਮਿਦ ਅਨਸਾਰੀ ਅਤੇ ਹੋਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਵੀ ਮਿਲੇ। ਇਸ ਮੌਕੇ ਉਨ੍ਹਾਂ ਪਤਨੀ ਅਤੇ ਪੁੱਤਰ ਵੀ ਰਾਜ ਸਭਾ 'ਚ ਮੌਜੂਦ ਸਨ।
ਸਬੰਧਤ ਜਾਣਕਾਰੀ ਲੱਭੋ