ਸਿੱਖ-ਮਤ ਦੇ ਬਾਰੇ | ਦਸ ਗੁਰੂ | ਪੰਜ ਕਕਾਰ | ਨਾਨਕਵਾਣੀ | ਤਿਉਹਾਰ | ਤੀਰਥ ਖੇਤਰ
ਮੁੱਖਪੰਨਾ » ਧਰਮ ਦਰਸ਼ਨ » ਸਿੱਖ-ਮਤ » ਸਿੱਖ-ਮਤ ਦੇ ਬਾਰੇ » ਭਗਤ ਪਰਮਾਨੰਦ ਜੀ
Feedback Print Bookmark and Share
 
ਭਗਤ ਪਰਮਾਨੰਦ ਜੀ ਦਾ ਇੱਕ ਸ਼ਬਦ ਰਾਗ ਸਾਰੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1253 ਉੱਤੇ ਅੰਕਿਤ ਹੈ। ਇਹ ਮੱਧ ਕਾਲ ਉੱਘੇ ਭਗਤ ਜਨ ਸਨ।

ਭਗਤ ਪਰਮਾਨੰਦ ਜੀ ਦਾ ਜੋ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ, ਉਸ ਵਿੱਚ ਮਨੁੱਖ ਨੂੰ ਕੇਂਦਰੀ ਬਣਾ ਕੇ ਉਸ ਦੇ ਅੰਦਰ ਦੇ ਵਿਕਾਰਾਂ ਦਾ ਵਖਿਆਨ ਕਰਦਿਆਂ ਉਸਨੂੰ ਅਮਲੀ ਜੀਵਨ ਦੀ ਪ੍ਰਾਪਤੀ ਲਈ ਸੁਚੇਤ ਕੀਤਾ ਹੈ ਅਤੇ ਰਸਤਾ ਸਾਧ ਸੰਗਤ ਦੀ ਸੇਵਾ ਤੇ ਉਪਮਾ ਦੱਸਿਆ ਹੈ।
ਸਬੰਧਤ ਜਾਣਕਾਰੀ ਲੱਭੋ
ਇਸਦੀ ਖੋਜ ਵੀ ਕਰੋ: ਭਗਤ ਪਰਮਾਨੰਦ ਜੀ