ਕ੍ਰਿਕੇਟ ਖਬਰਾਂ | ਕ੍ਰਿਕੇਟ ਖਿਡਾਰੀਆਂ ਦੀ ਪ੍ਰੋਫਾਈਲ | ਲੇਖ | ਕ੍ਰਿਕਟ ਟਿਕਰ | ਟੀ-20 ਵਿਸ਼ਵ ਕੱਪ 09 | ਆਈਸੀਸੀ ਚੈਂਪਿਅੰਜ਼ ਟ੍ਰਾਫ਼ੀ | ਚੈਂਪੀਅੰਜ਼ ਲੀਗ ਟੀ - 20
ਮੁੱਖਪੰਨਾ » ਖੇਡ » ਕ੍ਰਿਕੇਟ » ਕ੍ਰਿਕੇਟ ਖਬਰਾਂ » ਫੈਡਰੇਸ਼ਨ ਕੱਪ 'ਤੇ ਯੂਪੀ ਦਾ ਕਬਜ਼ਾ
Feedback Print Bookmark and Share
 
ਜੰਮੂ ਅਤੇ ਕਸ਼ਮੀਰ ਰਾਜ ਵਿਚ ਸੰਪੰਨ ਹੋਈ ਰਾਸ਼ਟਰੀ ਫੈਡਰੇਸ਼ਨ ਕੱਪ ਟੀ 20 ਚੈਂਪੀਅਨਸ਼ਿਪ ਵਿਚ ਉੱਤਰ ਪ੍ਰਦੇਸ਼ ਨੇ ਪਹਿਲੀ ਦਫਾ ਖਿਤਾਬੀ ਜਿੱਤ ਹਾਸਲ ਕੀਤੀ।

ਅਨੰਤਨਾਗ ਵਿਚ ਖੇਡੇ ਗਏ ਫਾਇਨਲ ਮੁਕਾਬਲੇ ਵਿਚ ਉੱਤਰ ਪ੍ਰਦੇਸ਼ ਨੇ ਮਯੰਕ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਹਰਿਆਣਾ ਨੂੰ 40 ਦੌੜਾਂ ਨਾਲ ਹਰਾ ਕੇ ਖਿਤਾਬ ਉੱਪਰ ਕਬਜ਼ਾ ਜਮਾਇਆ।

ਮਯੰਕ ਨੇ ਹੈਟ੍ਰਿਕ ਲਗਾਉਂਦੇ ਹੋਏ ਕੁੱਲ ਸੱਤ ਵਿਕਟਾਂ ਹਾਸਲ ਕੀਤੀਆ।ਉੱਤਰ ਪ੍ਰਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿਚ 219 ਦੌੜਾਂ ਬਣਾਈਆਂ।

ਜਵਾਬ ਵਿਚ ਹਰਿਆਣਾ ਦੀ ਟੀਮ 179 ਦੌੜਾਂ ਉੱਪਰ ਹੀ ਢਹਿ ਢੇਰੀ ਹੋ ਗ।ਸ਼ਾਨਦਾਰ ਗੇਂਦਬਾਜ਼ੀ ਲਈ ਉੱਤਰ ਪ੍ਰਦੇਸ਼ ਦੇ ਮਯੰਕ ਨੂੰ 'ਮੈਨ ਆਫ ਦ ਮੈਚ' ਐਲਾਣਿਆ ਗਿਆ।
ਸਬੰਧਤ ਜਾਣਕਾਰੀ ਲੱਭੋ